BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਾਹ ਨੂਰ ਜਮਾਲ ਜੀ ਦਾ ਮੇਲਾ 24 ਨੂੰ

ਹੁਸ਼ਿਆਰਪੁਰ 19 ਮਾਰਚ (ਤਰਸੇਮ ਦੀਵਾਨਾ)- ਇੱਥੋਂ ਥੋੜੀ ਦੂਰੀ ਤੇ ਸਥਿਤ ਸ਼ਾਹ ਨੂਰ ਜਮਾਲ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ 24 ਮਾਰਚ ਨੂੰ ਪਿਛਲੇ ਸਾਲਾਂ ਦੀ ਤਰਾਂ ਇਸ ਵਰੇ ਵੀ ਗੱਦੀ ਨਸ਼ੀਨ ਸਾਈ ਪੂਰਵ ਸ਼ਾਹ ਦੀ ਦੇਖ  ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਈ ਪੂਰਵ ਸ਼ਾਹ ਜੀ ਨੇ ਦੱਸਿਆ ਕਿ ਮੇਲੇ ਵਾਲੇ ਦਿਨ ਸਵੇਰੇ 10 ਵਜੇ ਦੂਰ ਦੁਰਾਡੇ ਤੋਂ ਆਏ ਹੋਏ ਫੱਕਰਾਂ ਦੀ ਹਾਜਰੀ ਵਿੱਚ ਚਾਦਰ ਅਤੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਉਪਰੰਤ ਤਰਸੇਮ ਦੀਵੀਨਾ ਐਂਡ ਪਾਰਟੀ ਵਲੋਂ ਸ਼ੂਫੀਆਨਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਦਾਤਾ ਜੀ ਦਾ ਲੰਗਰ ਅਤੁੱਟ ਵਰਤੇਗਾ।

No comments: