BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਵੋਕੇਸ਼ਨਲ (ਸਾਫਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

ਜਲੰਧਰ 24 ਮਾਰਚ (ਬਿਊਰੋ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਵੋਕੇਸ਼ਨਲ (ਸਾਫਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸ਼ੁਭਮ ਕੁਮਾਰ ਨੇ 400 ਵਿਚੋਂ 340 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਨਵਪ੍ਰੀਤ ਸਿੰਘ ਨੇ 339 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਅੰਮ੍ਰਿਤਪਾਲ ਸਿੰਘ ਅਤੇ ਰਿਸ਼ਭ ਕਲਸੀ ਨੇ 336 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਗਿੱਨੀ ਨੇ 312 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸਮਰਾ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਸ. ਪ੍ਰੋ. ਮਨੋਹਰ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ ਵੀ ਹਾਜ਼ਰ ਸਨ।

No comments: