BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 22 ਮਾਰਚ (ਬਿਊਰੋ)- ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਪ੍ਰੀਤੀ ਸ਼ਰਮਾ ਨੇ 400 ਵਿਚੋਂ 322 ਅੰਕ ਪ੍ਰਾਪਤ ਕਰਕੇ ਤੀਜਾ, ਰੋਜ਼ੀ ਘਤੌਰਾ ਨੇ 310 ਅੰਕ ਪ੍ਰਾਪਤ ਕਰਕੇ ਪੰਜਵਾਂ, ਰਮਨਦੀਪ ਕੌਰ ਨੇ 305 ਅੰਕ ਪ੍ਰਾਪਤ ਕਰਕੇ ਸਤਵਾਂ, ਗਿੱਨੀ ਅਵਲ ਨੇ 301 ਅੰਕ ਪ੍ਰਾਪਤ ਕਰਕੇ ਅਠਵਾਂ ਅਤੇ ਨਵਦੀਪ ਕੌਰ ਨੇ 299 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ ਅਤੇ ਡਾ. ਗਿਤਾਂਜਲੀ ਮੋਦਗਿੱਲ ਵੀ ਹਾਜ਼ਰ ਸਨ।

No comments: