BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਐਮ. ਐਸ. ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਤੀਜੇ ਦਾ ਸ਼ਾਨਦਾਰ ਨਤੀਜਾ

ਜਲੰਧਰ 30 ਮਾਰਚ (ਬਿਊਰੋ)- ਪੀ. ਸੀ. ਐਮ. ਐਸ. ਡੀ. ਕਾਲਜ, ਜਲੰਧਰ ਦਾ ਐਮ. ਐਸ. ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਤੀਜੇ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦਿਸੰਬਰ 2015 ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਈਸ਼ਾ ਸੈਣੀ 550 ਵਿਚੋਂ 515 ਅੰਕ ਲੈ ਕੇ ਕਾਲਜ ਵਿਚ ਪਹਿਲੇ ਸਥਾਨ ਤੇ ਰਹੀ ਤੇ ਕੁਮਾਰੀ ਦਾਮਿਨੀ ਚੋਪੜਾ 511 ਅੰਕ ਲੈ ਕੇ ਦੂਜੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

No comments: