BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮ ਚੰਦ ਮਾਰਕੰਡਾ ਐਸ.ਡੀ. ਕਾਲਜ ਫਾਰ ਵਿਮਨ ਦੀ ਪਲਵੀ ਯੂਨੀਵਰਸਿਟੀ ਵਿਚ ਅਠਵੇ ਸਥਾਨ ਤੇ

ਜਲੰਧਰ 31 ਮਾਰਚ (ਬਿਊਰੋ)- ਪ੍ਰੇਮ ਚੰਦ ਮਾਰਕੰਡਾ ਐਸ.ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਐਮ. ਐਸ. ਸੀ. ਕੰਪਿਊਟਰ ਸਾਇੰਸ ਸਮੈਸਟਰ ਪਹਿਲੇ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਦਸੰਬਰ 2015 ਦਾ ਨਤੀਜਾ ਸ਼ਾਨਦਾਰ ਰਿਹਾ। ਕੁਮਾਰੀ ਪਲਵੀ 600 ਵਿਚੋਂ 443 (73.8%) ਅੰਕ ਲੈ ਕੇ ਯੂਨੀਵਰਸਿਟੀ ਵਿਚ ਅਠਵੇ ਸਥਾਨ ਤੇ ਰਹੀ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ ਇਸ ਸਫਲਤਾ ਤੇ ਵਧਾਈ ਦਿੱਤੀ।

No comments: