BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੋਨੀ ਅਜਨਾਲਾ ਨੇ ਰਮਦਾਸ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਰਮਦਾਸ 26 ਮਾਰਚ (ਕੁਲਬੀਰ ਸਿੰਘ ਢਿੱਲੋਂ) ਮੁੱਖ ਸੰਸਦੀ ਸਕੱਤਰ ਪੰਜਾਬ ਸ੍ਰ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਸਬਾ ਰਮਦਾਸ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾ ਦਾ ਮੌਕੇ ਨਿਪਟਾਰਾ ਕੀਤਾ। ਸ੍ਰ: ਬੋਨੀ ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਆਮ ਆਦਮੀ ਪਾਟਰੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਪੰਜਾਬ ਵਿੱਚ ਕੋਈ ਅਧਾਰ ਨਹੀ ਹੈ ਕਿਉਂਕਿ ਕੇਜਰੀ ਵਾਲ ਬਾਰ ਬਾਰ ਝੂਠ ਮਾਰ ਕੇ ਪੰਜਾਬ ਦੇ ਲੋਕਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ ਕਰ ਰਹੇ ਹਨ। ਪੰਜਾਬ ਦੇ ਸੂਝਵਾਨ ਲੋਕ ਕੇਜਰੀਵਾਲ ਤੇ ਕਾਂਗਰਸ ਦੀਆਂ ਚਾਲਾ ਵਿੱਚ ਨਹੀ ਆਉਣਗੇ। ਇਸ ਮੌਕੇ ਬਾਬਾ ਰਛਪਾਲ ਸਿੰਘ ਨਿਰਮਲੇ, ਨਗਰ ਕੌਂਸਲ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ, ਪੀ.ਏ.ਅਵਤਾਰ ਸਿੰਘ, ਪੀ.ਏ. ਨਵਤੇਜ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਕਾਲੀਆਂ, ਜਿਲ੍ਹਾਂ ਪ੍ਰੀਸ਼ਦ ਮੈਂਬਰ ਸਤਿੰਦਰ ਸਿੰਘ ਮਾਕੋਵਾਲ, ਸਾਬਕਾ ਸਰਪੰਚ ਅਮਰੀਕ ਸਿੰਘ, ਸਵਿੰਦਰ ਸਿੰਘ, ਨੰਬਰਦਾਰ ਗੁਰਭੇਜ ਸਿੰਘ ਘੋਨੇਵਾਹਲਾ, ਕੌਂਸਲਰ ਤਰਿੰਦਰਸ਼ੇਰ ਸਿੰਘ ਸ਼ੇਰਾ, ਕੌਂਸਲਰ ਇੰਦਰਜੀਤ ਸਿੰਘ ਰੰਧਾਵਾ, ਸਾਬਕਾ ਫੌਜੀ ਅਮਰਜੀਤ ਸਿੰਘ, ਕੌਂਸਲਰ ਹਰਜੀਤ ਸਿੰਘ, ਗੁਰਿੰਦਰ ਸੋਨਾ, ਨੰਬਰਦਾਰ ਕਰਨਬੀਰ ਸਿੰਘ ਆਦਿ ਮੌਜੂਦ ਸਨ।

No comments: