BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਵੋਦਿਆ ਵਿਦਿਆਲਿਆ ਵਿਖੇ ਦਾਖਲੇ ਲਈ ਟੈਸਟ 24 ਨੂੰ

ਹੁਸ਼ਿਆਰਪੁਰ 20 ਅਪ੍ਰੈਲ (ਤਰਸੇਮ ਦੀਵਾਨਾ)- ਜਵਾਹਰ ਨਵੋਦਿਆ ਵਿਦਿਆਲਿਆ ਐਂਟਰੈਸ ਸਿਲੈਕਸ਼ਨ ਟੈਸਟ-2016 ਦੁਆਰਾ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਨੌਵੀਂ ਜਮਾਤ ਵਿੱਚ ਦਾਖਲੇ ਦੇ ਲਈ ਲਿਆ ਜਾਣ ਵਾਲਾ ਟੈਸਟ 24 ਅਪ੍ਰੈਲ ਨੂੰ ਸਵੇਰੇ 10 ਵਜੇ ਹੋਵੇਗਾ। ਟੈਸਟ ਲਈ ਸਾਰੇ ਵਿਦਿਆਰਥੀਆਂ ਨੂੰ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਹਰਜੀਤ ਸਿੰਘ ਨੇ ਦੱਸਿਆ ਕਿ ਜੇ ਕਿਸੇ ਵਿਦਿਆਰਥੀ ਨੂੰ ਐਡਮਿਟ ਕਾਰਡ ਨਹੀਂ ਮਿਲਿਆ ਹੈ ਤਾਂ ਉਹ ਸਕੂਲ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।

No comments: