BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੋਤ ਥੇਪੜਾ ਜਠੇਰਿਆਂ ਦਾ ਸਲਾਨਾਂ ਜੋੜ ਮੇਲਾ 6 ਅਪ੍ਰੈਲ ਨੂੰ

ਠੇਕੇਦਾਰ ਰਣਜੀਤ ਸਿੰਘ
ਆਦਮਪੁਰ ਜੰਡੂ ਸਿੰਘਾ 3 ਅਪ੍ਰੈਲ (ਅਮਰਜੀਤ ਸਿੰਘ)- ਪਿੰਡ ਗੀਗਨਵਾਲ ਨਜਦੀਕ ਆਲੋਵਾਲ, ਬੁਲੋਵਾਲ ਜਿਲਾਂ ਹੁਸ਼ਿਆਰਪੁਰ ਵਿਖੇ ਥੇਪੜਾ ਜਠੇਰਿਆਂ ਦਾ ਸਾਲਾਨਾਂ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਠੇਕੇਦਾਰ ਰਣਜੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਰਾਮਾਂਮੰਡੀ ਨੇ ਜਾਣਕਾਰੀ ਦਿੰਦੇ ਦਸਿਆ ਕਿ 6 ਅਪ੍ਰੈਲ 2016 ਇਸ ਸਲਾਨਾਂ ਜੋੜ ਮੇਲੇ ਤੇ 10.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੇਅੰਤ ਰਾਗੀ, ਢਾਡੀ ਗੁਣੀ ਗਿਆਨੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਅਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

No comments: