BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਿੱਧੂ ਜੇਠੇਰਿਆਂ ਦਾ ਮੇਲਾ 7 ਅਪ੍ਰੈਲ ਨੂੰ

ਹੁਸ਼ਿਆਰਪੁਰ, 5 ਅਪ੍ਰੈਲ (ਤਰਸੇਮ ਦੀਵਾਨਾ)- ਸਿੱਧੂ ਪਰਿਵਾਰ ਦੇ ਜੇੇਠੇਰਿਆਂ ਦਾ ਮੇਲਾ 7 ਅਪ੍ਰੈਲ ਨੂੰ ਨੂਰਮਹਿਲ, ਪਿੰਡ ਫ਼ਤਿਹਪੁਰ ਵਿਖ਼ੇ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਮਕਬੂਲ ਮਾਈਕਲ ਨੇ ਦੱਸਿਆ ਕਿ ਮੇਲੇ ਵਾਲੇ ਦਿਨ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਜਾਵੇਗਾ। ਜਿਸ ਵਿਚ ਟੀਵੀ ਅਤੇ ਰੇਡੀਓ ਦੇ ਨਾਮਵਰ ਗਾਇਕ ਹਿੱਸਾ ਲੈ ਕੇ ਮੇਲੇ ਦੀਆਂ ਰੌਣਕਾਂ ਨੂੰ ਦੁੱਗਣਾ ਕਰਨਗੇ। ਇਸ ਤੋਂ ਇਲਾਵਾ ਅਤੁੱਟ ਲੰਗਰ ਵੀ ਵਰਤਾਇਆ ਜਾਏਗਾ।

No comments: