BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਵਨੀਸ਼ਾ (ਪੰਜਾਬੀ ਆਨਰਜ) ਵਿਚੋਂ ਯੂਨੀਵਰਸਿਟੀ ਵਿਚੋਂ ਦੂਜੇ ਸਥਾਨ ਤੇ

ਜਲੰਧਰ 8 ਅਪ੍ਰੈਲ (ਬਿਊਰੋ)- ਪੀ. ਸੀ. ਐਮ. ਐਸ. ਡੀ. ਕਾਲਜ, ਜਲੰਧਰ ਦਾ ਬੀ. ਏ. ਸਮੈਸਟਰ ਪੰਜਵੇਂ ਦਾ ਪੰਜਾਬੀ ਆਨਰਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਵਨੀਸ਼ਾ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂਮ ਉਸਦੀ ਇਸ ਸਫਲਤਾ ਲਈ ਵਧਾਈ ਦਿੱਤੀ।

No comments: