BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਬੀ. ਏ. ਸੰਸਕ੍ਰਿਤ ਆਨਰਜ ਤੀਜੇ ਸਮੈਸਟਰ ਦਾ ਸ਼ਾਨਦਾਰ ਨਤੀਜਾ

ਜਲੰਧਰ 5 ਅਪ੍ਰੈਲ (ਬਿਊਰੋ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਬੀ. ਏ. ਆਨਰਜ (ਸੰਸਕ੍ਰਿਤ) ਤੀਜੇ ਸਮੈਸਟਰ ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਦਿਵਿਆ ਰਾਏ 100 ਵਿਚੋਂ 81 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਪਹਿਲੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ ਉਸਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

No comments: