BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ ਜਲੰਧਰ ਵਿਚ ਖੇਡ ਦਿਵਸ

ਜਲੰਧਰ 2 ਅਪ੍ਰੈਲ (ਬਿਊਰੋ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ ਜਲੰਧਰ ਵਿਚ ਖੇਡ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਨਿੰਬੂ ਰੇਸ, ਤਿੰਨ ਲਤਾਂ ਦੋੰੜ, ਬੋਰੀ ਦੌੜ, ਇਕ ਲੱਤ ਦੋੰੜ, ਗੁਬਾਰਾ ਦੋੜ, ਰੱਸੀ ਟਪਾ ਖੇਡਾਂ ਕਰਵਾਈਆਂ ਗਈਆਂ। ਇਸ ਖੇਡ ਦਿਵਸ ਵਿਚ 400 ਵਿਦਿਆਰਥਣਾਂ ਨੇ ਹਿਸਾ ਲਿਆ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਇਸ ਖੇਡ ਦਿਵਸ ਤੇ ਮੁਖ ਮਹਿਮਾਨ ਸਨ। ਅੰਤ ਵਿਚ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ। ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਵੰਡੇ।

No comments: