BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦੀ ਸੁਖਰਾਜ ਯੂਨੀਵਰਸਿਟੀ ਵਿਚ ਤੀਜੇ ਸਥਾਨ ਤੇ

ਜਲੰਧਰ 30 ਅਪ੍ਰੈਲ (ਬਿਊਰੋ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀ ਪੀ. ਜੀ. ਡਿਪਲੋਮਾ ਇਨ ਗਾਰਮੈਂਟ ਕੰਸਟਰਕਸ਼ਨ ਅਤੇ ਫੈਸ਼ਨ ਡਿਜਾਈਨਿੰਗ ਦੀ ਵਿਦਿਆਰਥਰਣ ਕੁਮਾਰੀ ਸੁਖਰਾਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸੰਬਰ 2015 ਦੀ ਪ੍ਰੀਖਿਆ ਵਿਚ 350 ਵਿਚੋਂ 327 ਅੰਕ ਲੈ ਕੇ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਵਰਨਣਯੌਗ ਹੈ ਕਿ ਇਸ ਜਮਾਤ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

No comments: