BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦਾ ਐਮ. ਐਸ. ਸੀ. ਫੈਸ਼ਨ ਡਿਜਾਈਨਿੰਗ ਸਮੈਸਟਰ ਪਹਿਲਾ ਦਾ ਸ਼ਾਨਦਾਰ ਨਤੀਜਾ

ਜਲੰਧਰ 9 ਅਪ੍ਰੈਲ (ਬਿਊਰੋ)- ਪੀ. ਸੀ. ਐਮ. ਐਸ. ਡੀ. ਕਾਲਜਮ ਜਲੰਧਰ ਦਾ ਐਮ. ਐਸ. ਸੀ. ਫੈਸ਼ਨ ਡਿਜਾਈਨਿੰਗ ਸਮੈਸਟਰ ਪਹਿਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦਿਸੰਬਰ 2015 ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਰੇਨੁਕਾ 550 ਵਿਚੋਂ 497 ਅੰਕ ਲੈ ਕੇ ਦੂਜੇ ਸਥਾਨ ਤੇ ਰਹੀ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

No comments: