BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਅੇਸ. ਡੀ. ਕਾਲਜ ਫਾਰ ਵਿਮਨ ਜਲੰਧਰ ਦੀਆਂ ਵਿਦਿਆਰਥਣਾਂ ਨੇ ਯੌਗ ਦੀ ਅੰਤਰਕਾਲਜ ਪ੍ਰਤੀਯੋਗਿਤਾ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ

ਜਲੰਧਰ 6 ਅਪ੍ਰੈਲ (ਬਿਊਰੋ)- ਪ੍ਰੇਮਚੰਦ ਮਾਰਕੰਡਾ ਅੇਸ. ਡੀ. ਕਾਲਜ ਫਾਰ ਵਿਮਨ ਜਲੰਧਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚ ਹੋਏ ਅੰਤਰਕਾਲਜ ਯੋਗ ਪ੍ਰਤੀਯੌਗਿਤਾ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਅਗੇ ਵਧਨ ਦੀ ਪ੍ਰੇਰਣਾ ਦਿੱਤੀ।

No comments: