BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਜੇ ਸਾਂਪਲਾ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਬਣਨ ਦੀ ਖੁਸ਼ੀ 'ਚ ਰਮਦਾਸ ਵਿਖੇ ਲੱਡੂ ਵੰਡੇ

ਵਿਜੇ ਸਾਂਪਲਾ ਦੇ ਪ੍ਰਧਾਨ ਬਣਨ ਦੀ ਖੁਸ਼ੀ 'ਚ ਭਾਜਪਾ ਵਰਕਰ ਲੱਡੂ ਵੰਡਦੇ ਹੋਏ।
ਅੰਮ੍ਰਿਤਸਰ 09 ਅਪ੍ਰੈਲ (ਕੁਲਬੀਰ ਸਿੰਘ ਢਿੱਲੋਂ) ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਵਿਜੇ ਸਾਂਪਲਾ ਨੂੰ ਭਾਜਪਾ ਦੀ ਕੇਂਦਰੀ ਹਾਈ ਕਮਾਂਡ ਵੱਲੋਂ੍ਹ ਪੰਜਾਬ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ 'ਚ ਕਸਬਾ ਰਮਦਾਸ ਵਿਖੇ ਮੰਡਲ ਪ੍ਰਧਾਨ ਗੁਰਪਾਲ ਸਿੰਘ ਕਾਲੋਮਾਹਲ, ਸੂਬਾ ਕਾਰਜਕਰਨੀ ਮੈਂਬਰ ਅਮਰਜੀਤ ਸੋਨੀ ਦੀ ਅਗਵਾਈ 'ਚ ਸ਼ਹਿਰੀ ਪ੍ਰਧਾਨ ਨੱਥਾ ਸਿੰਘ, ਵਰਿੰਦਰ ਕੁਮਾਰ ਧੰਮੀ, ਪ੍ਰਸ਼ੋਤਮ ਲਾਲ, ਸੁੱਚਾ ਸਿੰਘ, ਸੰਦੀਪ ਸਿੰਘ ਕੱਲੋਮਾਹਲ, ਬਲਜਿੰਦਰ ਸਿੰਘ ਮਾਹਲ, ਦਿਆਲ ਸਿੰਘ, ਹਰਵਿੰਦਰ ਸਿੰਘ ਮਾਹਲ, ਕਰਨੈਲ ਸਿੰਘ, ਹਰਦੇਵ ਸਿੰਘ ਪੈੜੇਵਾਲ, ਨਿਰਮਲ ਸਿੰਘ ਰਮਦਾਸ, ਕੰਵਲਜੀਤ ਸਿੰਘ ਬੱਬੂ, ਹਰਪ੍ਰੀਤ ਸਿੰਘ, ਸਵਰਨ ਸਿੰਘ ਆਦਿ ਭਾਜਪਾ ਵਰਕਰਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਤੇ ਵਿਜੇ ਸਾਂਪਲਾ ਨੂੰ ਵਧਾਈ ਦਿੱਤੀ ਅਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ।

No comments: