BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਥੇਦਾਰ ਮੋਠਾਂ ਵਾਲਾ ਵੱਲੋ ਗੁ.ਸਾਹਿਬ ਨੂੰ ਭਾਂਡੇ ਭੇਟ

ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੀ ਗੁ. ਪ੍ਰਬੰਧਕ ਕਮੇਟੀ ਨੂੰ ਭਾਂਡੇ ਭੇਟ ਕਰਦੇ ਹੋਏ ਜਥੇਦਾਰ ਮੋਠਾਂ ਵਾਲਾ ਤੇ ਹੋਰ
ਗੁਰੂਹਰਸਹਾਏ 18 ਮਈ (ਮਨਦੀਪ ਸੋਢੀ) ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੀ ਗੁ. ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਠਾਂ ਵਾਲਾ ਨੇ ਸ਼੍ਰੋਮਣੀ ਕਮੇਟੀ ਤਰਫੋ ਭੇਜੇ 100 ਥਾਲ ਤੇ 100 ਗਲਾਸ ਭੇਟ ਕੀਤੇ ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਗੁ.ਸਾਹਿਬ ਚੇ ਪਹੁੰਚੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੁਆਰਾ ਚਲਾਈਆ ਵੱਖ ਵੱਖ ਲੋਕ ਭਲਾਈ ਸਕੀਮਾਂ ਤੋ ਵੀ ਜਾਣੂ ਕਰਵਾਇਆ ਇਸ  ਮੋਕੇ ਗੁ.ਪ੍ਰੰਬਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਠਾਂ ਵਾਲਾ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ। ਇਸ ਮੋਕੇ ਉਹਨਾਂ ਨਾਲ ਬਲਵਿੰਦਰ ਸਿੰਘ ਕਲਸੀ ਜਿਲਾ ਮੀਤ ਪ੍ਰਧਾਨ (ਸ਼੍ਰੋ.ਅ.ਬਾਦਲ), ਦਲਜੀਤ ਸਿੰਘ,ਸੁਰਜੀਤ ਸਿੰਘ ਪ੍ਰਚਾਰਕ ਫਿਰੋਜਪੁਰੀਆ,ਜਰਨੈਲ ਸਿੰਘ ਪ੍ਰਧਾਨ,ਰਮੇਸ਼ ਸਿੰਘ,ਮਹਿੰਦਰ ਸਿੰਘ ਸਰਪੰਚ (ਨੌ ਬਹਿਰਾਮ ਸ਼ੇਰ ਸਿੰਘ ਵਾਲਾ),ਕਰਨੈਲ ਸਿੰਘ ਮੈਂਬਰ,ਬੱਗੂ ਸਿੰਘ ਮੈਂਬਰ,ਸੰਤੋਖ ਸਿੰਘ,ਕਸ਼ਮੀਰ ਸਿੰਘ,ਵਿਜੇ ਕੁਮਾਰ, ਅਮਰੀਕ ਸਿੰਘ ਮੋਠਾਂ ਵਾਲਾ, ਸੁਖਜਿੰਦਰ ਸਿੰਘ ਕਾਹਨ ਸਿੰਘ ਵਾਲਾ,ਸੁਰਜੀਤ ਸਿੰਘ ਬਰਾੜ,ਗੁਰਦੀਪ ਸਿੰਘ ਸਾਬਕਾ ਸਰਪੰਚ ਜੰਡ ਵਾਲਾ ਛੋਟਾ ਨੇ ਵੀ ਅਪਣੀ ਹਾਜਰੀ ਲਵਾਈ।

No comments: