BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਇਨੋਸੇਂਟ ਹਾਰਟਸ ਨੇ ਸਹੋਦਆ ਇੰਟਰ ਸਕੂਲ ਮੈਥ ਅੋਰਿਗੇਮੀ ਵਿੱਚ ਜਿੱਤੀਆ ਇਨਾਮ

ਜਲੰਧਰ 11 ਮਈ (ਜਸਵਿੰਦਰ ਆਜ਼ਾਦ)- ਇਨੋਸੇਂਟ ਹਾਰਟਸ ਸਕੂਲ ਲੋਹਾਰਾਂ ਦੇ ਵਿਦਿਆਰਥੀਆਂ ਨੇ ਸਹੋਦਆ ਇੰਟਰ ਸਕੂਲ ਮੈਥ ਅੋਰੇਗਿਮੀ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਦਾ ਪ੍ਰਬੰਧ ਡਿਪਸ ਅਰਬਨ ਏਸਟੇਟ ਜਲੰਧਰ ਵਿੱਚ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਾਡੇ ਸਕੂਲ ਦੇ ਅਠਵੀਂ ਜਮਾਤ ਦੇ ਵਿਦਿਆਰਥੀ (ਕੈਟੇਗਿਰੀ ਨੰਬਰ ਇੱਕ) ਅੋਮ ਅਰੋੜਾ ਅਤੇ ਵੇਦਾਂਸ਼ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਵਿਦਿਆਰਥੀਆਂ ਨੂੰ ਟਰਾਫੀ ਦੇਕੇ ਅਤੇ ਸਰਟੀਫਿਕੇਟ ਦੁਆਰਾ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਤੇ ਡਾਇਰੇਕਟਰ ਧੀਰਜ ਬਨਾਤੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਟੀਚਰਸ ਅਮਿਤਾ ਅਤੇ ਅਾਰਤੀ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਸ ਪ੍ਰਕਾਰ ਦੇ ਵਖਰੇ ਮੁਕਾਬਲੇਅਾਂ ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਬੌਰੀ ਮੈਮੋਰੀਅਲ ਐਜੁਕੇਸ਼ਨ ਐਂਡ ਮੇਡੀਕਲ ਟਰੱਸਟ ਦੇ ਅਕੈਡਮਿਕ ਸੈਕਰੇਟਰੀ ਡਾ. ਅਨੂਪ ਬੌਰੀ ਨੇ ਵਿਜੇਤਾਅੋਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਉਨ੍ਹਾਂ ਦੇ ਲਈ ਮੰਗਲਕਾਮਨਾਵਾਂ ਕੀਤੀ।

No comments: