BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੇਅਰ ਸ਼ਿਵ ਸੂਦ ਵੱਲੋਂ ਰੋਜਾਨਾ ਸਵੇਰੇ ਇਕ ਵਾਰਡ ਦਾ ਦੌਰਾ ਕਰਕੇ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੈ ਹੱਲ

ਮੇਅਰ ਨੇ ਅੱਜ ਵਾਰਡ ਨੰ: 11 ਦਾ ਦੌਰਾ ਕਰਕੇ ਮੁਸ਼ਕਿਲਾਂ ਸਬੰਧੀ ਜਾਣਕਾਰੀ ਲਈ
ਹੁਸ਼ਿਆਰਪੁਰ 9 ਮਈ (ਤਰਸੇਮ ਦੀਵਾਨਾ)-
ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਅੱਜ ਸਵੇਰੇ ਵਾਰਡ ਨੰ: 11 ਦਾ ਦੌਰਾ ਕੀਤਾ ਅਤੇ ਮੁਹੱਲੇ ਦੀਆਂ ਮੁਸ਼ਕਲਾਂ ਸੁਣੀਆਂ ਮੁੱਹਲਾ ਨਿਵਾਸੀਆਂ ਨੇ ਲਿੰਕ ਸੀਵਰੇਜ ਨੂੰ ਮੇਨ ਸੀਵਰੇਜ ਨਾਲ ਜੋੜਨ ਦੀ ਮੰਗ ਕੀਤੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਠੀਕ ਕਰਨ ਸਬੰਧੀ ਕਿਹਾ ਮੇਅਰ ਨੇ ਮੌਕੇੇ ਤੇ ਸਬੰਧਤ ਅਧਿਕਾਰੀਆਂ ਨਾਲ ਫੋਨ ਤੇ ਗੱਲ ਕਰਕੇ ਮੁਹੱਲੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ ਉਹਨਾਂ ਨੇ ਇਸ ਮੌਕੇ ਤੇ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਵਾਰਡ ਨੰ: 11 ਦੇ ਕੌਂਸਲਰ ਰਣਜੀਤ ਚੌਧਰੀ ਨੇ ਇਸ ਮੌਕੇ ਤੇ ਆਪਣੇ ਵਾਰਡ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਕੌਂਸਲਰ ਨਿਪੁਨ ਸ਼ਰਮਾ, ਰਮੇਸ਼ ਠਾਕੁਰ, ਅਸ਼ੋਕ ਕੁਮਾਰ, ਵਿਨੋਦ ਪਰਮਾਰ, ਪ੍ਰੋਮੀਲਾ, ਰਾਜ ਰਾਣੀ, ਡਾ: ਨਰਿੰਦਰ ਚੌਧਰੀ, ਵਿਕਰਾਂਤ ਚੌਧਰੀ, ਪੋz: ਮਿਸ: ਬੈਂਸ ਅਤੇ ਮੁਹੱਲੇ  ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ।

No comments: