BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ ਵਿੱਚ ਮਨਾਇਆ ਗਿਆ ਅੰਤਰਰਤਸ਼ਟਰੀ ਯੌਗ ਦਿਵਸ

ਜਲੰਧਰ 21 ਜੂਨ (ਜਸਵਿੰਦਰ ਆਜ਼ਾਦ)- 21 ਜੂਨ ਨੂੰ ਯੂ. ਐਨ. ਨੇ ਅੰਤਰਰਾਸ਼ਟਰੀ ਯੌਗ ਦਿਵਸ ਘੋਸ਼ਿਤ ਕੀਤਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਯੋਗ ਆਸਣ ਕੀਤੇ। ਕਾਲਜ ਦੇ ਸਟਾਫ ਤੇ ਵਿਦਿਆਰਥਣਾਂ ਦੁਆਰਾ ਬਹੁਤ ਹੀ ਉਤਸ਼ਾਹਪੁਰਨ ਢੰਗ ਨਾਲ ਯੋਗ ਦਿਵਸ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਕਿਹਾ ਕਿ ਯੋਗ ਇਕ ਪ੍ਰਾਚੀਨ ਪੱਦਤੀ ਹੈ ਇਸਦੀ ਸ਼ੁਰੁਆਤ ਭਾਰਤ ਵਿੱਚ ਹੋਈ ਅਤੇ ਅੱਜ ਇਹ ਦੁਨੀਆ ਦੇ ਹਰ ਹਿੱਸੇ ਵਿੱਚ ਪ੍ਰਚਲਿਤ ਹੈ ਅਤੇ ਦਿਨ ਪ੍ਰਤੀਦਿਨ ਲੋਕਪ੍ਰਿਅ ਹੋ ਰਿਹਾ ਹੈ ਇਸਦਾ ਉਦੇਸ਼ ਵਿਅਕਤੀ ਦਾ ਸਰੀਰਕ, ਮਾਨਸਿਕ ਅਤੇ ਅਧਿਆਤਮਕ ਵਿਕਾਸ ਕਰਨਾ ਹੈ।

No comments: