BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੈਂਬਰ ਐਸ.ਸੀ. ਕਮਿਸ਼ਨ ਅੱਜ ਸੁਣਨਗੇ ਸ਼ਿਕਾਇਤਾਂ

ਜਲੰਧਰ, 27 ਜੂਨ (ਬਿਊਰੋ)- ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੀ ਮੈਂਬਰ ਭਾਰਤੀ ਕੈਨੇਡੀ ਭਲਕੇ ਮਿਤੀ 28 ਜੂਨ ਨੂੰ ਸਵੇਰੇ 11 ਵਜੇ ਤੋਂ  ਬਾਅਦ ਦੁਪਹਿਰ 2 ਵਜੇ ਤੱਕ ਜਿਲਾ ਭਲਾਈ ਦਫਤਰ, ਡਾ. ਬੀ.ਆਰ. ਅੰਬੇਦਕਰ ਭਵਨ ਜਲੰਧਰ ਵਿਖੇ ਜਲੰਧਰ ਜਿਲੇ ਨਾਲ ਸਬੰਧਿਤ ਐਸ.ਸੀ. ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਜੇਕਰ ਕੋਈ ਵਿਅਕਤੀ ਦੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਉਕਤ ਸਮੇਂ ਅਨੁਸਾਰ ਪਹੁੰਚਕੇ ਮੈਂਬਰ ਐਸ.ਸੀ. ਕਮਿਸ਼ਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

No comments: