BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਐਸ.ਪੀ ਵੱਲੋਂ ਪਿੰਡ ਪਤਾਰਾ ਵਿਖੇ ਪਬਲਿਕ ਮੀਟ ਕੀਤੀ ਗਈ

ਜੰਡੂ ਸਿੰਘਾ/ਪਤਾਰਾ 21 ਜੂਨ (ਅਮਰਜੀਤ ਸਿੰਘ)- ਜਲੰਧਰ ਦੇ ਪਿੰਡ ਪਤਾਰਾ ਵਿਖੇ ਵਰਮਾਂ ਪੈਲੇਸ ਵਿੱਚ ਬੀਤੇ ਦਿਨੀਂ ਐਸ.ਪੀ ਸਰਬਜੀਤ ਸਿੰਘ ਰਾਏ ਵੱਲੋਂ ਪਿੰਡ ਪਤਾਰਾ ਦੇ ਸਰਪੰਚਾਂ ਪੰਚਾਂ ਅਤੇ ਮੋਹਤਵਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਉਨਾਂ ਨੇ ਸੰਬੋਧਨ ਕਰਦੇ ਹੋਏ, ਸਮੂਹ ਮੋਹਤਵਰਾਂ ਨੂੰ ਅੱਜ ਦੀ ਨੋਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪ੍ਰੇਰਿਆ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਸ਼ੇ ਦੇ ਖਾਤਮੇ ਲਈ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੋਕੇ ਐਸ.ਐਚ.ਉ ਪਤਾਰਾ ਤਰਸੇਮ ਲਾਲ, ਏ.ਐਸ.ਆਈ ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸਰਕਲ ਪਤਾਰਾ ਦੇ ਪਿੰਡਾਂ ਦੇ ਮੋਹਤਵਾਰ, ਗਾ੍ਰਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਹਾਜਰ ਸਨ।

No comments: