BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਂਹ ਨਾ ਹੋਣ ਦੇ ਬਾਵਜੂਦ ਕਮਲਪ੍ਰੀਤ ਸਿੰਘ ਨੇ ਕੁਝ ਮਿੰਟਾਂ ਵਿੱਚ ਹੀ ਸੁੰਦਰ ਦਸਤਾਰ ਸਜਾ ਕੇ ਸਭ ਨੂੰ ਹੈਰਾਨ ਕਰ ਦਿਤਾ

ਆਦਮਪੁਰ ਜੰਡੂ ਸਿੰਘਾ 17 ਜੂਨ (ਅਮਰਜੀਤ ਸਿੰਘ)- ਪਿੰਡ ਤੱਲਣ ਜਲੰਧਰ ਵਿੱਚ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਵਿਖੇ ਸਲਾਨਾਂ 65ਵੇਂ ਜੋੜ ਮੇਲੇ ਦੇ ਸਬੰਧ ਵਿੱਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਦੋਰਾਨ ਇੱਕ ਬਾਂਹ ਨਾ ਹੋਣ ਦੇ ਬਾਵਜੂਦ ਬੱਚੇ ਕਮਲਪ੍ਰੀਤ ਸਿੰਘ ਹੁਸ਼ਿਆਰਪੁਰ ਨੇ ਉਸਨੂੰ ਮਿੱਲੇ 10 ਮਿੰਨਟਾਂ ਵਿੱਚੋੋਂ ਕੁਝ ਮਿੰਟਾਂ ਵਿੱਚ ਹੀ ਸੁੰਦਰ ਦਸਤਾਰ ਸਜਾ ਕੇ ਸਭ ਨੂੰ ਹੈਰਾਨ ਕਰ ਦਿਤਾ। ਕਮਲਪ੍ਰੀਤ ਦਾ ਸਨਮਾਨ ਕਰਦੇ ਰਸੀਵਰ ਕਰਨਦੀਪ ਸਿੰਘ ਭੁੱਲਰ, ਸਦਰ ਕਾਨੂੰਗੋ ਭੁਪਿੰਦਰ ਸਿੰਘ, ਪਟਵਾਰੀ ਪਰਮਜੀਤ ਸਿੰਘ, ਸਹਾਇਕ ਮੈਨੇਜਰ ਬਲਜੀਤ ਸਿੰਘ, ਹੈਂਡ ਗ੍ਰੰਥੀ ਭਾਈ ਮਨਜੀਤ ਸਿੰਘ ਅਤੇ ਹੋਰ ਸੇਵਾਦਾਰ।

No comments: