BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦਾ ਪੀ.ਜੀ.ਡੀ.ਸੀ.ਏ. ਦਾ ਸ਼ਾਨਦਾਰ ਨਤੀਜਾ

ਜਲੰਧਰ 8 ਜੁਲਾਈ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ, ਜਲਧੰਰ ਦਾ ਪੀ. ਜੀ. ਡੀ. ਸੀ. ਏ. ਦਾ ਗੁਰੂ ਨਾਨਕ ਦੇਵ ਯੂਨਿਵਰਸਿਟੀ ਦਾ ਮਈ 2016 ਦਾ ਨਤੀਜਾ ਸ਼ਾਨਦਾਰ ਰਿਹਾ । ਜਿਸ ਵਿਚ ਕੁਮਾਰੀ ਰਿਚਾ ਅਰੋੜਾ 800 ਵਿਚੋਂ 640 (80%) ਅੰਕ ਲੈ ਕੇ ਕਾਲਜ ਵਿਚ ਪਹਿਲੇ ਸਥਾਨ ਤੇ ਅਤੇ ਡੇਜੀ 606 (75.75%) ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ਤੇ ਰਹੀਆ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ।

No comments: