BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦੀ ਬੀ. ਐਸ. ਸੀ. ਫੈਸ਼ਨ ਡਿਜਾਇਨਿੰਗ ਦੇ ਛੇਵੇਂ ਸਮੈਸਟਰ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ

ਜਲੰਧਰ 5 ਜੁਲਾਈ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦੀ ਬੀ. ਐਸ. ਸੀ. ਫੈਸ਼ਨ ਡਿਜਾਇਨਿੰਗ ਦੇ ਛੇਵੇਂ ਸਮੈਸਟਰ ਦੀ ਮਨਦੀਪ ਕੋਰ ਯੂਨਿਵਰਸਿਟੀ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਮਨਦੀਪ ਕੋਰ 3000 ਵਿਚੋਂ 2653 (88.43%) ਅੰਕ ਲੈ ਕੇ ਯੂਨਿਵਰਸਿਟੀ ਵਿਚ ਪਹਿਲੇ ਸਥਾਨ ਤੇ ਰਹੀ ਅਤੇ ਨੀਲਮ ਕੁਮਾਰੀ 2624 (87.46%) ਅੰਕ ਲੈ ਕੇ ਚੋਥੇ ਸਥਾਨ ਤੇ ਅਤੇ ਕੁਮਾਰੀ ਗਗਨਦੀਪ ਕੋਰ 2558 (85.2%) ਅੰਕ ਲੈਕੇ ਯੂਨਿਵਰਸਿਟੀ ਵਿਚ ਸਤਵੇਂ ਸਥਨ ਤੇ ਰਹੀਆਂ। ਵਰਨਣਯੋਗ ਹੈ ਕਿ ਸਾਰੀ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

No comments: