BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਵਿਚ ਐਨ. ਸੀ. ਸੀ. ਕੈਡੇਟਸ ਨੇ ਮਨਾਇਆ ਵਨ ਮਹੋਤਸਵ

ਜਲੰਧਰ 12 ਸਤੰਬਰ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ, ਜਲੰਧਰ ਵਿਚ ਵਿਦਿਆਰਥੀਆਂ ਵਿਚ ਸੰਵੇਦਨਸ਼ੀਲਤਾ ਅਤੇ ਜਾਗਰੁਕਤਾ ਦੀ ਭਾਵਨਾ ਪੈਦਾ ਕਰਨ ਲਈ ਐਨ. ਸੀ. ਸੀ. ਕੈਡੇਟਸ  ਨੇ ਵਨ ਮਹੋਤਸਵ ਦਾ ਆਯੋਜਨ ਕੀਤਾ। ਜਿਸ ਵਿਚ ਕਾਲਜ ਦੇ ਵਖ ਵਖ ਥਾਵਾਂ ਤੇ ਪੇਡ ਪੌਧੇ ਲਗਾਏ ਗਏ ਅਤੇ ਆਪਣੇ ਵਾਤਾਵਰਣ ਨੂੰ ਸੋਹਣਾ ਬਨਾਉਣ ਲਈ ਪ੍ਰਣ ਕੀਤਾ।

No comments: