BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਖਿਡਾਰਨਾਂ ਨੇ ਸਕੁਐਸ਼ ਰੈਕੇਟ ਵਿਚ ਪ੍ਰਾਪਤ ਕੀਤਾ ਯੂਨਿਵਰਸਿਟੀ ਵਿੱਚ ਤੀਜਾ ਸਥਾਨ

ਜਲੰਧਰ 23 ਸਤੰਬਰ (ਜਸਵਿੰਦਰ ਆਜ਼ਾਦ)- ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਸਕੂਐਸ਼ ਰੈਕੇਟ ਦੀਆਂ ਖਿਡਾਰਨਾਂ ਨੇ ਗੁਰੂ ਨਾਨਕ ਦੇਵ ਯੂਨਿਵਰਸਿਟੀ ਅੰਮਿਤਸਰ ਵਿਚ ਹੋਏ ਅੰਤਰ ਕਾਲਜ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

No comments: