BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੁਪਰ ਸਿੰਗਿੰਗ ਦਾ ਗ੍ਰੈਂਡ ਫ਼ਨਾਲੇ ਆਯੋਜਿਤ

ਜਲੰਧਰ 16 ਸਤੰਬਰ (ਜਸਵਿੰਦਰ ਆਜ਼ਾਦ)- ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਸੁਪਰ ਸਿੰਗਿੰਗ ਗ੍ਰੈਂਡ ਦਾ ਫ਼ਿਨਾਲੇ ਦਾ ਆਯੋਜਿਤ ਕੀਤਾ ਗਿਆ। ਇਸ ਮੌਕੇ 1200 ਵਿਦਿਆਰਥੀ ਹਾਜ਼ਰ ਸਨ। ਕਮਲਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਪੰਜਾ ਹਜ਼ਾਰ ਜਿੱਤੇ ਸਨ।

No comments: