BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦੀ ਯੌਗਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਏ ਅੰਤਰ ਕਾਲਜ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ

ਜਲੰਧਰ 28 ਸਤੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ ਦੀ ਯੌਗਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਏ ਅੰਤਰ ਕਾਲਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਣ ਕਰਦੇ ਹੋਏ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਟੀਮ ਵਿੱਚ ਲਵਪ੍ਰੀਤ, ਸਵਿਤਾ, ਮਨਦੀਪ, ਜੌਤੀ, ਪ੍ਰੀਤੀ, ਮੁਸਕਾਨ ਅਤੇ ਰਜਨੀ ਨੇ ਭਾਗ ਲਿਆ।

No comments: