BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਾਤਾ ਸਾਹਿਬ ਕੌਰ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਬਣੇ ਸਟੇਟ ਪੱਧਰੀ ਰੋਪ ਸਕਿਪਿੰਗ ਪ੍ਰਤਿਯੋਗਿਤਾ ਦਾ ਹਿੱਸਾ

ਰੋਪ ਸਕਿਪਿੰਗ ਦੇ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨਾਲ ਸਕੂਲ ਕਮੇਟੀ ਮੈਂਬਰ
ਗੁਰੂਹਰਸਹਾਏ 13 ਅਕਤੂਬਰ (ਮਨਦੀਪ ਸਿੰਘ ਸੋਢੀ)- ਅੰਮ੍ਰਿਤਸਰ ਦੇ ਹਰੀ ਕ੍ਰਿਸ਼ਨ ਪਬਲਿਕ ਸਕੂਲ ਵਿੱਚ ਹੋ ਰਹੇ ਸਟੇਟ ਪੱਧਰੀ ਰੋਪ ਸਕਿਪਿੰਗ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਆਪਣੀ ਕਲਾ ਦੇ ਜੌਹਰ ਦਿਖਾਏ। ਇਹਨਾਂ ਮੁਕਾਬਲਿਆਂ ਵਿਚੋ  0-14 ਦੀ ਟੀਮ ਵਿੱਚ ਰਨਦੀਪ ਕੌਰ,ਮੁਸਕਾਨ ਕੰਬੋਜ, ਖੁਸ਼ਪ੍ਰੀਤ ਕੌਰ ਜਸ਼ਨਪ੍ਰੀਤ ਕੌਰ ਅਤੇ 0-17 ਦੀ ਟੀਮ ਵਿੱਚ ਕਿਰਨਪ੍ਰੀਤ ਕੌਰ ਨੇ ਵਧੀਆਂ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

No comments: