BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਰੈਡ ਕਰਾਸ ਯੂਨਿਟ ਵਲੋਂ ਪੌਦੇ ਲਗਾਉਣ ਦਾ ਕੈਂਪ

ਜਲੰਧਰ 14 ਅਕਤੂਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਰੈਡ ਕਰਾਸ ਯੂਨਿਟ ਵਲੋਂ ਪੌਦੇ ਲਗਾਉਣ ਦਾ ਕੈਂਪ ਲਗਾਇਆ ਗਿਆ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਪੁਰਸ਼ੋਤਮ ਲਾਲ ਬੁੱਧੀਆ ਜੀ ਨੇ ਆਪਣੇ ਹੱਥੀ ਪੋਦਾ ਲਗਾ ਕੇ ਇਸ ਕੈਂਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਕਾਲਜ ਦੀ ਸਮੂਹ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਕਿਰਨ ਅਰੋੜਾ, ਰੈਡ ਕਰਾਸ ਯੂਨਿਟ ਦੇ ਪ੍ਰੌਗਰਾਮ ਅਫਸਰ ਪ੍ਰੋ. ਸੁਸ਼ਮਾ ਸ਼ਰਮਾ, ਡਾ. ਸੁਰਿੰਦਰ ਸੈਣੀ, ਪ੍ਰੋ. ਸੁਨੀਤਾ ਭੱਲਾ ਅਤੇ ਵਿਦਿਆਰਥੀ ਵੀ ਮੋਜੂਦ ਸਨ।

No comments: