BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੂਥ ਫੈਸਟੀਵਲ ਵਿੱਚ ਕਾਰਟੂਨਿੰਗ ਤੇ ਫੋਟੋਗ੍ਰਾਫੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ

ਜਲੰਧਰ 3 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੂਥ ਫੈਸਟੀਵਲ ਦੀਆਂ ਕਈ ਪ੍ਰਤੀਯੌਗਿਤਾਵਾਂ ਵਿੱਚ ਹਿੱਸਾ ਲਿਆ ਤੇ ਅਨੇਕਾ ਇਨਾਮ ਪ੍ਰਾਪਤ ਕੀਤੇ, ਜਿਨਾਂ ਵਿਚੋਂ ਕੁਮਾਰੀ ਬਰਿੰਦਰ ਨੇ ਫਾਈਨ ਆਰੱਟਸ ਮੁਕਾਬਲਿਆਂ ਵਿਚੋਂ ਕਾਰਟੂਨਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਕੁਮਾਰੀ ਪੂਜਾ ਦੇ ਫੋਟੋਗ੍ਰਾਫੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

No comments: