BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਵਿਦਿਆਰਥੀਆਂ ਨੇ ਲੁਧਿਆਣਾ ਵਿਚ ਇੰਡਸਟਰੀਅਲ ਵਿਜਿਟ ਦਾ ਆਯੋਜਨ ਕੀਤਾ

ਜਲੰਧਰ 10 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਨੇ ਵਿਦਿਆਰਥੀਆਂ ਲਈ ਨੇਵਾ ਗਾਰਮੈਂਟਸ, ਲੁਧਿਆਣਾ ਵਿਚ ਇੰਡਸਟਰੀਅਲ ਵਿਜਿਟ ਦਾ ਆਯੋਜਨ ਕੀਤਾ। ਬੀ. ਐਸ. ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਤੀਜੇ ਵਿਚ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰਕਾਰ ਦੇ ਕਪੜਿਆਂ ਦੀ ਬਨਾਵਟ ਅਤੇ ਬੱਚਿਆਂ, ਇਸਤਰੀਆਂ ਅਤੇ ਪੁਰਸ਼ਾਂ ਦੇ  ਵਿਭਿੰਨ ਪਹਿਰਾਵਿਆਂ ਦੀ ਰਚਨਾ ਦਾ ਤਕਨੀਕੀ ਗਿਆਨ ਦਿੱਤਾ ਗਿਆ।

No comments: