BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੀ ਵਿਦਿਆਰਥਣ ਕੁਮਾਰੀ ਸੁਮਨਪ੍ਰੀਤ ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਚ ਦੂਜੇ ਸਥਾਨ ਤੇ ਰਹੀ

ਜਲੰਧਰ 5 ਨਵੰਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ, ਜਲੰਧਰ ਦੀ ਪੋਲੀਟਿਕਲ ਸਾਇੰਸ ਵਿਭਾਗ ਦੀ ਵਿਦਿਆਰਥਣ ਕੁਮਾਰੀ ਸੁਮਨਪ੍ਰੀਤ, ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਪੋਲਿਟੀਕਲ ਸਾਇੰਸ ਆਨਰਜ ਦੀ ਸਮੈਸਟਰ ਛੇਵੇਂ ਦੀ ਪ੍ਰੀਖਿਆ ਵਿਚ 800 ਵਿਚੋਂ 576 ਅੰਕ ਪ੍ਰਾਪਤ ਕਰਕੇ ਯੂਨਿਵਰਸਿਟੀ ਵਿਚ ਦੂਜੇ ਸਥਾਨ ਤੇ ਰਹੀ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣ ਨੂੰ  ਉਸ ਦੀ ਉਪਲਬਧੀ ਤੇ ਵਧਾਈ ਦਿੱਤੀ।

No comments: