BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਥੇਦਾਰ ਮੋਠਾਂ ਵਾਲਾ ਵੱਲੋ ਗੁ.ਸਾਹਿਬ ਨੂੰ ਚੰਦੋਆ ਸਾਹਿਬ ਭੇਟ

ਗੁਰੂਹਰਸਹਾਏ ਗੁ.ਧਰਮ ਸਨਾਤਨ ਧਰਮਸ਼ਾਲਾ ਦੀ ਪ੍ਰੰਬਧਕ ਕਮੇਟੀ ਨੂੰ ਚੰਦੋਆ ਸਾੁਹਬ ਭੈਟ ਕਰਦੇ ਜਥੇਦਾਰ ਮੋਠਾਂ ਵਾਲਾ
ਗੁਰੂਹਰਸਹਾਏ 2 ਨਵੰਬਰ (ਮਨਦੀਪ ਸਿੰਘ ਸੋਢੀ)- ਸ੍ਰੋਮਣੀ ਗੁ.ਪ੍ਰੰਬਧਕ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਵੱਲੋ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਗੁਰੂਹਰਸਹਾਏ ਦੇ ਗੁ.ਧਰਮ ਸੰਨਾਤਕ ਧਰਮਸ਼ਾਲਾ ਨੂੰ ਸ਼੍ਰੋਮਣੀ ਕਮੇਟੀ ਸ੍ਰੀ ਅਮ੍ਰਿਤਸਰ ਸਾਹਿਬ ਵੱਲੋ ਭੇਜਿਆ ਚੰਦੋਆ ਸਾਹਿਬ ਤੇ ਸਿੱਖ ਇਤਿਹਾਸ ਨਾਲ ਸੰਬੰਧਤ ਧਾਰਮਿਕ ਪੁਸਤਕਾਂ ਭੇਟ ਕੀਤੀਆ।ਇਸ ਮੋਕੇ ਨਗਰ ਕੋਂਸਲ ਦੇ ਪ੍ਰਧਾਨ ਸ੍ਰੀ ਰੋਹਿਤ ਕੁਮਾਰ ਮੰਟੂ ਵੋਹਰਾ ਨੇ ਜਥੇਦਾਰ ਮੋਠਾਂ ਵਾਲਾ ਦਾ ਸਿਰਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਤੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੋਕੇ ਉਹਨਾਂ ਨਾਲ ਬਲਜਿੰਦਰ ਸਿੰਘ ਮੰਗੇਵਾਲੀਆ ਪ੍ਰਧਾਨ ਟਰੱਕ ਯੂਨੀਅਨ ਗੁਰੂਹਰਸਹਾਏ,ਬੂੜ ਚੰਦ ਬਿੰਦਰਾ,ਸਤਨਾਮ ਸਿੰਘ ਬਰਾੜ,ਬਲਵਿੰਦਰ ਸਿੰਘ ਕਲਸੀ,ਹਰਦੇਵ ਸਿੰਘ ਖਾਲਸਾ,ਦਲਜੀਤ ਸਿੰਘ ਕਪੂਰ,ਅਮਰੀਕ ਸਿੰਘ ਮੋਠਾਂ ਵਾਲਾ,ਬਾਬਾ ਅਮਰਜੀਤ  ਸਿੰਘ ਰਾਗੀ ਆਦਿ ਹਾਜਰ ਰਹੇ।

No comments: