BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਹੇਜ ਨੂੰ ਲੇ ਕੇ ਪਤੀ ਨੇ ਪਤਨੀ ਨਾਲ ਕੀਤੀ ਕੁੱਟਮਾਰ

ਜਲਾਲਾਬਾਦ 23 ਜਨਵਰੀ (ਬਬਲੂ ਨਾਗਪਾਲ)-ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਪਾਲੋ ਬਾਈ ਪਤਨੀ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਉਸ ਦੇ ਵਿਆਹ ਨੂੰ 3 ਸਾਲ ਦੇ ਕਰੀਬ ਹੋ ਗਏ ਹਨ ਤੇ ਇੱਕ ਬੱਚਾ ਵੀ ਹੈ, ਉਸ ਨੇ ਕਿਹਾ ਕਿ ਉਸ ਦਾ ਪਤੀ ਸ਼ੁਰੂ ਤੋਂ ਹੀ ਦਾਜ ਨੂੰ ਲੇ ਕੇ ਉਸ ਨਾਲ ਕੁੱਟਮਾਰ ਕਰਦਾ ਆ ਰਿਹਾ ਹੈ ਤੇ ਬੀਤੀ ਰਾਤ ਉਸ ਦੇ ਪਤੀ ਨੇ ਫਿਰ ਉਸ ਦੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਤੇ ਬਾਅਦ ਵਿੱਚ ਮੇਰੇ ਭਰਾ ਨੇ ਮੈਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਂਇਆ।

No comments: