BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਚੋਣਾ ਨੂੰ ਦੇਖਦਿਆਂ ਪੁਲਸ ਨੇ ਚੋਕਸੀ ਵਧਾਈ

ਵਾਹਨਾ ਦੀ ਚੈਕਿੰਗ ਕਰਦੇ ਐਸ.ਐਚ.ਓ ਤਜਿੰਦਰਪਾਲ ਸਿੰਘ ਸਮੇਤ ਪੁਲਸ ਪਾਰਟੀ
ਜਲਾਲਾਬਾਦ 20 ਜਨਵਰੀ (ਬਬਲੂ ਨਾਗਪਾਲ)- ਐਸ.ਐਸ.ਪੀ. ਫਾਜ਼ਿਲਕਾ ਪੀ.ਕੇ. ਬਲੀਰਾਮ ਦੇ ਦਿਸ਼ਾ-ਨਿਰਦੇਸ਼ਾ ਦੇ ਚੱਲਦਿਆਂ ਪੁਲਸ ਪ੍ਰਸ਼ਾਸ਼ਨ ਵਲੋਂ ਪੂਰੇ ਜਿਲੇ ਵਿੱਚ ਚੋਕਸੀ ਵਧਾ ਦਿੱਤੀ ਗਈ ਹੈ। ਉਸੇ ਲੜੀ ਦੇ ਤਹਿਤ ਅੱਜ ਸ਼ਹੀਦ ਊਧਮ ਸਿੰਘ ਚੋਂਕ ਦੇ ਨਜਦੀਕ ਥਾਣਾ ਸਿਟੀ ਦੇ ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਆਪਣੀ ਪੁਲਸ ਪਾਰਟੀ ਅਤੇ ਬੀ.ਐਸ.ਐਫ ਨੌਜਵਾਨਾਂ ਨਾਲ ਸਾਂਝਾ ਨਾਕਾ ਲਗਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਐਸ.ਐਚ.ਓ. ਤਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦਰਜਨਾਂ ਵਾਹਨਾ ਦੀ ਚੈਕਿੰਗ ਕੀਤੀ ਗਈ।

No comments: