BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੀ ਹੋਈ ਮੀਟਿੰਗ

ਮੀਟਿੰਗ ਦੌਰਾਨ ਸੰਬੋਧਨ ਕਰਦੇ ਆਗੂ
ਜਲਾਲਾਬਾਦ 23 ਜਨਵਰੀ (ਬਬਲੂ ਨਾਗਪਾਲ)-ਸਥਾਨਕ ਸ਼ਹੀਦ ਊਧਮ ਸਿੰਘ ਪਾਰ ਵਿਖੇ ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਾਂਚ ਜਲਾਲਾਬਾਦ ਦੀ ਇੱਕ ਅਹਿੰਮ  ਮੀਟਿੰਗ ਗੁਰਬਚਨ ਸਿੋਂਘ ਲਾਹੋਰੀਆ ਦੀ ਪ੍ਰਧਾਨਗੀ ਹੇਠ ਹੋਈ। ਸੂਬਾਈ ਆਗੂ ਬਲਬੀਰ   ਤੇ ਆਗੂਆਂ ਨੇ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਦੋਰਾਣ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਮੁਲਾਜਮਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਸੀ ਅਤੇ ਮੁਲਾਜਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀ ਕੀਤਾ ਗਿਆ, ਇਸ ਲਈ ਸਮੂਹ ਮੁਲਾਜ਼ਮਾਂ ਵਿੱਚ ਅਕਾਲੀ ਭਾਜਪਾ ਸਰਕਾਰ ਪ੍ਰਤੀ ਕਾਫੀ ਰੋਸ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿੱਚ ਮੁਲਾਜਮ ਮੌਜੂਦਾ ਸਰਕਾਰ ਦੇ ਖਿਲਾਫ ਭੁਗਤਨਗੇ। ਮੀਟਿੰਗ ਨੂੰ ਜ਼ਿਲਾ ਪ੍ਰਧਾਨ ਕ੍ਰਿਸ਼ਨ ਬਲਦੇਵ, ਪਰਮਜੀਤ ਸਿੰਘ ਸੋਹਣਾ ਸਾਂਦੜ ਜਨਰਲ ਸਕੱਤਰ, ਟਿੱਕਾ ਸਿੰਘ, ਬਲਕਾਰ ਸਿੰਘ, ਅਮਰੀਕ ਸਿੰਘ ਸੁਖਦੇਵ ਸਿੰਘ, ਫੁੱਮਣ ਸਿੰਘ ਕੇਸ਼ੀਅਰ, ਪ੍ਰਤਾਪ ਸਿੰਘ, ਗੁਰਦੇਵ ਸਿੰਘ ਮੋਹਲਾਂ, ਜਗਤਾਰ ਸਿੰਘ, , ਸੁੱਖਨਰੈਣ, ਹਰਜੀਤ ਸਿੰਘ, ਸਰਦੂਲ ਸਿੰਘ ਤੇ ਬਲਦੇਵ ਰਾਜ ਆਦਿ ਸੰਬੋਧਨ ਕੀਤਾ।

No comments: