BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

120 ਠੇਕਾ ਸ਼ਰਾਬ ਦੀਆਂ ਬੋਤਲਾਂ ਕਾਰ ਵਿਚੋਂ ਬਰਾਮਦ

ਜਲਾਲਾਬਾਦ,18 ਫਰਵਰੀ (ਬਬਲੂ ਨਾਗਪਾਲ)- ਥਾਣਾ ਸਿਟੀ ਜਲਾਲਾਬਾਦ ਪੁਲਸ ਵੱਲੋਂ 120 ਬੋਤਲਾਂ ਠੇਕਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ। ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਦੱਸਿਆ ਕਿ ਇਤਲਾਹ ਮਿਲਨ ਤੇ ਉਹ ਪਿੰਡ ਫਲੀਆਂ ਵਾਲਾ ਪਹੁੰਚੇ ਤਾਂ ਫੀਗੋ ਕਾਰ ਵਿਚੋਂ 120 ਬੋਤਲਾਂ ਦੇਸੀ ਸ਼ਰਾਬ ਬਰਾਮਦ ਹੋਈ। ਜਿਸ ਤੇ ਦੋਸ਼ੀ ਦੀ ਰਜਿੰਦਰ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰੀ ਮਲੋਟ ਰੋਡ ਫਾਜਿਲਕਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਜ਼ਮਾਨਤ ਤੇ ਰਿਹਾ ਕੀਤਾ ਗਿਆ। ਠੇਕੇਦਾਰ ਇਕਬਾਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦੋਸ਼ੀ ਖ਼ਿਲਾਫ਼ ਐਕਸਾਈਜ ਐਕਟ ਅਧੀਨ ਮੁਕਦਮਾ ਦਰਜ਼ ਕਰ ਲਿਆ ਗਿਆ ਹੈ।

No comments: