BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਦੇ 31 ਸਕੂਲਾਂ ਅਤੇ 19 ਕਾਲਜਾਂ ਨੇ ਮਨਾਈ ਬਸੰਤ

ਜਲੰਧਰ 1 ਫਰਵਰੀ (ਗੁਰਕੀਰਤ ਸਿੰਘ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੇ 31 ਸਕੂਲਾਂ ਅਤੇ 19 ਕਾਲਜਾਂ ਵਿੱਚ ਬਸੰਤ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀ ਪਿੱਲੇ ਰੰਗ ਵਿੱਚ ਸੱਜ ਇਸ ਪ੍ਰੋਗਰਾਮ ਵਿੱਚ ਭਾਗ ਲਿਆ।ਇਸ ਮੌਕੇ ਉੱਤੇ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ।ਇਸਦੇ ਨਾਲ ਹੀ ਵਿਦਿਆਰਥੀਆਂ ਵਿੱਚ ਪਤੰਗ ਮੁਕਾਬਲੇ, ਮਿਸਟਰ ਅਤੇ ਮਿਸ ਬਸੰਤ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸੰਸਥਾ ਵਿੱਚ ਪਤੰਗ ਉੜਾਏ ਅਤੇ ਸਭ ਨੂੰ ਬਸੰਤ ਦੀ ਵਧਾਈ ਦਿੱਤੀ।ਵਿਦਿਆਰਥੀਆਂ ਨੇ ਡਾਂਸ, ਭੰਗੜਾ, ਗਿੱਧਾ, ਗੀਤ ਆਦਿ ਪੇਸ਼ ਕੀਤੇ।ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਭ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਸਭ ਦੇ ਜੀਵਨ ਵਿੱਚ ਸੁੱਖ ਅਤੇ ਤਰੱਕੀ ਬਣੇ ਰਹਿਣ ਦੀ ਕਾਮਨਾ ਕੀਤੀ।

No comments: