BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ

ਜਲਾਲਾਬਾਦ, 21 ਫਰਵਰੀ (ਬਬਲੂ ਨਾਗਪਾਲ)- ਮੰਡੀ ਘੁਬਾਇਆ ਦੇ ਚੌਕੀ ਇੰਚਾਰਜ ਭਗਵਾਨ ਸਿੰਘ ਵਲੋਂ ਚੌਕੀ ਦੇ ਬਾਹਰ ਨਾਕਾ ਲਗਾਇਆ ਗਿਆ। ਜਿਸ ਦੌਰਾਨ ਉਨਾਂ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਚੌਕੀ ਇੰਚਾਰਜ ਭਗਵਾਨ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਸੂਰਤ ਵਿੱਚ ਨਹੀਂ ਬਖ਼ਸ਼ਿਆਂ ਜਾਵੇਗਾ। ਇਸ ਮੌਕੇ ਉਨਾਂ ਨਾਲ ਹੌਲਦਾਰ ਮੁਖਤਿਆਰ ਸਿੰਘ, ਹੌਲਦਾਰ ਜਸਵੰਤ ਸਿੰਘ, ਹੌਲਦਾਰ ਹਰਬੇਲ ਸਿੰਘ ਆਦਿ ਮੌਜੂਦ ਸਨ।

No comments: