BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਝਗੜੇ ਵਿੱਚ ਔਰਤ ਜ਼ਖ਼ਮੀ

ਜਲਾਲਾਬਾਦ, 18 ਫਰਵਰੀ (ਬਬਲੂ ਨਾਗਪਾਲ)- ਉਪਮੰਡਲ ਅਧੀਨ ਪੈਂਦੇ ਪਿੰਡ ਵੱਡਾ ਟਿਵਾਨਾ ਵਿੱਚ ਹੋਏ ਝਗੜੇ ਵਿੱਚ ਇੱਕ ਔਰਤ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਰਾਜ ਰਾਣੀ ਪਤਨੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਨਾਂ ਦੇ ਪਿੰਡ ਕਿਸੇ ਦੀ ਲੜਾਈ ਹੋ ਰਹੀ ਸੀ ਤੇ ਉਸ ਦਾ ਪੁੱਤਰ ਉਨਾਂ ਨੂੰ ਛੁਡਾਉਣ ਗਿਆ ਤਾਂ ਉਕਤ ਪਾਰਟੀ ਦੀਆਂ ਔਰਤਾਂ ਨੇ ਉਸ ਨਾਲ ਹੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਜਦ ਉਹ ਆਪਣੇ ਪੁੱਤਰ ਨੂੰ ਉਨਾਂ ਕੋਲੋਂ ਛੁਡਾਉਣ ਗਈ ਤਾਂ ਉਨਾਂ ਔਰਤਾਂ ਨੇ ਉਸ ਦੇ ਸਿਰ ਵਿੱਚ ਇੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ।

No comments: