BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਕੂਲ 'ਚ ਸਾਲਾਨਾ ਪ੍ਰੋਗਰਾਮ ਕਰਵਾਇਆ

ਜਲਾਲਾਬਾਦ, 20 ਫਰਵਰੀ (ਬਬਲੂ ਨਾਗਪਾਲ)-ਮੰਡੀ ਅਰਨੀਵਾਲਾ ਦੇ ਨਿਊ ਸਚਿਨ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਵਿਚ ਆਏ ਮਹਿਮਾਨਾਂ ਵੱਲੋਂ ਸਮਾਂ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਦੇਸ਼ ਭਗਤੀ ਤੇ ਸਮਾਜਿਕ ਕੁਰੀਤੀਆਂ ਨਾਲ ਸਬੰਧਤ ਗੀਤਾਂ ਤੇ ਕੋਰਿਓਗ੍ਰਾਫੀ ਪੇਸ਼ ਕਰਕੇ ਹਾਜ਼ਰੀਨਾਂ ਨੂੰ ਸੇਧ ਦੇਣ ਦੀ ਕੋਸ਼ਿਸ਼ ਕੀਤੀ ਗਈ, ਸਕੂਲ ਦੇ ਬੱਚਿਆਂ ਵੱਲੋਂ ਫੈਂਸ਼ੀ ਡਰੈੱਸ, ਕਪਲ ਡਾਂਸ, ਲੋਕ ਨਾਚ ਗਿੱਧਾ ਤੇ ਭੰਗੜਾ ਦੀ ਪੇਸ਼ਕਾਰੀ ਕੀਤੀ ਗਈ, ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਸਿੰਘ ਰਾਏ, ਚੇਅਰਮੈਨ ਮਥਰਾ ਦਾਸ, ਖਜਾਨਚੀ ਅਰਜੁਨ ਦਾਸ, ਵਾਈਸ ਪ੍ਰਿੰਸੀਪਲ ਪ੍ਰਵੀਨ ਕੁਮਾਰ ਕੰਬੋਜ਼, ਨੱਥੂ ਰਾਮ ਕੰਬੋਜ਼ ਤੋ ਇਲਾਵਾ ਸਮੂਹ ਸਟਾਫ ਹਾਜਰ ਸੀ।

No comments: