BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਸਕੂਲ 'ਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲਾਲਾਬਾਦ, 18 ਫਰਵਰੀ (ਬਬਲੂ ਨਾਗਪਾਲ)- ਉਪਮੰਡਲ ਦੇ ਪਿੰਡ ਢੰਡੀ ਕਦੀਮ 'ਚ ਨਵੇਂ ਵਿੱਦਿਅਕ ਵਰੇ ਦੀ ਸ਼ੁਰੂਆਤ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅੰਜੂ ਸੇਠੀ ਅਤੇ ਸਮੂਹ ਸਟਾਫ਼ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਜਾਣਕਾਰੀ ਦਿੰਦਿਆਂ ਮੁਖ਼ਤਿਆਰ ਸਿੰਘ (ਲੈਕਚਰਾਰ) ਨੇ ਦੱਸਿਆ ਨਵੇਂ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕਰਵਾਈ ਗਈ ਹੈ ਤਾਂਕਿ ਬੱਚਿਆਂ ਅੰਦਰ ਵੀ ਧਾਰਮਿਕ ਪ੍ਰਵ੍ਰਿਤੀ ਪੈਦਾ ਹੋਵੇ ਅਤੇ ਬੱਚੇ ਭਵਿੱਖ ਵਿਚ ਸਿੱਖਿਆ ਨੂੰ ਅਹਿਮ ਮੰਨ ਕੇ ਅੱਗੇ ਵਧਣ।

No comments: