BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਰਗਨ ਪਰਿਵਾਰ ਨੂੰ ਸਦਮਾਂ, ਤਿਰਲੋਚਨ ਸਿੰਘ ਦਾ ਹੋਇਆ ਦਿਹਾਂਤ

ਜਲਾਲਾਬਾਦ, 2 ਫਰਵਰੀ (ਬਬਲੂ ਨਾਗਪਾਲ)- ਸਥਾਨਕ ਦਰਗਨ ਪਰਿਵਾਰ ਨੂੰ ਉਸ ਵੇਲੇ ਸਦਮਾਂ ਲੱਗਿਆ, ਜਦੋਂ ਦਰਗਨ ਪਰਿਵਾਰ ਦੇ ਮੁੱਖੀ ਤਿਰਲੋਚਨ ਸਿੰਘ ਦਰਗਨ ਦਾ ਪਿਛਲੀਂ ਲੰਮੇਂ ਸਮੇਂ ਤੋਂ ਬਿਮਾਰ ਚੱਲਦੇ ਹੋਏ ਦਿਹਾਂਤ ਹੋ ਗਿਆ। ਤਿਰਲੋਚਨ ਸਿੰਘ ਦਰਗਨ ਦੀ ਆਂਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਮਿਤੀ 6 ਫਰਵਰੀ ਦਿਨ ਸੋਮਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਪਵੇਗਾ।

No comments: