BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਂਗਣਵਾੜੀ ਸੈਂਟਰ 'ਚ ਬੱਚਿਆਂ ਨੂੰ ਦਿੱਤੀ ਖ਼ੁਰਾਕ

ਜਲਾਲਾਬਾਦ, 16 ਫਰਵਰੀ (ਬਬਲੂ ਨਾਗਪਾਲ)- ਰਾਸ਼ਟਰੀ ਡੀ-ਵਾਰਮਿੰਗ ਮੌਕੇ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਛੁਟਕਾਰਾ ਦਿਵਾਉਣ ਲਈ ਪਿੰਡ ਚੱਕ ਮੁਹੰਮਦੇ ਵਾਲਾ ਦੇ ਆਂਗਣਵਾੜੀ ਸੈਂਟਰ 'ਚ ਕੈਂਪ ਲਗਾਇਆ ਗਿਆ ਅਤੇ ਬੱਚਿਆਂ ਨੂੰ ਖ਼ੁਰਾਕ ਦਿੱਤੀ ਗਈ। ਕੈਂਪ ਦੌਰਾਨ ਆਸ਼ਾ ਵਰਕਰ ਸੰਤੋਸ਼ ਰਾਣੀ ਨੇ ਦੱਸਿਆ ਕਿ ਬੱਚਿਆਂ ਨੂੰ ਐਲਬੈਂਡਾਜੋਲ ਦੀ ਖ਼ੁਰਾਕ ਦਿੱਤੀ ਗਈ।

No comments: