BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ ਵਿਚ ਮਾਰਚ ਪਾਸ ਕੀਤਾ

ਜਲੰਧਰ 21 ਫਰਵਰੀ (ਜਸਵਿੰਦਰ ਆਜ਼ਾਦ)- ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ ਵਿਚ ਪੰਜਾਬੀ ਜਾਗਰਤੀ ਮੰਚ ਵਲੋਂ 21 ਫਰਵਰੀ 2017 ਨੂੰ ਸਵੇਰੇ 10:30 ਵਜੇ ਲਾਇਲਪੂਰ ਖਾਲਸਾ ਸਕੂਲ, ਨਕੋਦਰ ਰੋਡ ਤੋਂ ਦੇਸ਼ ਭਗਤ ਯਾਦਗਾਰ ਹਾਲ ਤੱਕ ਇਕ ਮਾਰਚ ਪਾਸ ਕੀਤਾ ਗਿਆ। ਜਿਸ ਵਿਚ ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵਿਮਨ, ਜਲੰਧਰ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮਾਰਚ ਪਾਸ ਦਾ ਮੁਖ ਉਦੇਸ਼ ਪੰਜਾਬੀਆਂ ਨੂੰ ਉਹਨਾਂ ਦੀ ਮਾਂ ਬੋਲੀ ਪੰਜਾਬੀ ਪ੍ਰਤੀ ਚੇਤਨਾ ਪ੍ਰਦਾਨ ਕਰਨ ਅਤੇ ਉਹਨਾਂ ਵਿਚ ਜਜਬਾਤੀ ਸਾਂਝ ਪੈਦਾ ਕਰਨਾ ਸੀ।

No comments: