BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਬੰਟੀ ਬਵੇਜਾ

ਜਲਾਲਾਬਾਦ, 23 ਫਰਵਰੀ (ਬਬਲੂ ਨਾਗਪਾਲ)-ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸੇ ਉਦੇਸ਼ ਨੂੰ ਲੈ ਕੇ ਸਮਾਜ ਸੇਵੀ ਬੰਟੀ ਬਵੇਜਾ ਘੁਬਾਇਆ ਨੇ ਆਪਣੇ ਸਾਥੀਆਂ ਨਾਲ ਬੂਟੇ ਲਗਾ ਕੇ ਲੋਕਾਂ ਨੂੰ ਸੁਨੇਹਾ ਦਿੱਤਾ ਹੈ ਕਿ ਅਸੀਂ ਅਤੇ ਸਾਡਾ ਜੀਵਨ ਪੌਦਿਆਂ ਬਿਨਾ ਅਧੂਰਾ ਹੈ। ਇਸ ਮੌਕੇ ਮਦਨ ਕੰਬੋਜ, ਗੁਰਪ੍ਰੀਤ ਬੱਬਰ,ਜਸਵੀਰ ਸਿੰਘ, ਗੁਲਜੀਰ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।

No comments: