BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੱਡੀ ਦੀ ਫੇਂਟ ਵੱਜਣ ਨਾਲ 2 ਵਿਅਕਤੀ ਜ਼ਖਮੀ

ਜਲਾਲਾਬਾਦ, 19 ਮਾਰਚ (ਬਬਲੂ ਨਾਗਪਾਲ)- ਫਾਜਿਲਕਾ ਫਿਰੋਜਪੁਰ ਮਾਰਗ 'ਤੇ ਪੈਂਦੇ ਪਿੰਡ ਗੁਮਾਨੀ ਵਾਲਾ ਮੋੜ ਦੇ ਕੋਲ ਸ਼ਨੀਵਾਰ ਦੀ ਸ਼ਾਮ ਨੂੰ ਬਲੈਰੋ ਗੱਡੀ ਦੀ ਫੇਟ ਵੱਜਣ ਨਾਲ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਨਾਂ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਜਲਾਲਾਬਾਦ  ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਅਧੀਨ ਮੁਨਸ਼ੀ ਰਾਮ ਵਾਸੀ ਪਿੰਡ ਨਰਪੂਰ ਜ਼ਿਲਾ ਰਾਮਪੁਰ ਨੇ ਦੱਸਿਆ ਕਿ ਉਹ ਸਾਥੀ ਅਵਿਨਾਸ਼ ਚੰਦਰ ਪੁੱਤਰ ਲੱਭੂ ਰਾਮ ਪਿੰਡ ਜੋਗੀਪੁਰਾ ਜ਼ਿਲਾ ਉਤਰਾਖੰਡ  ਨਾਲ ਆਪਣੇ ਰਿਸਤੇਦਾਰਾਂ ਨੂੰ ਮਿਲਣ ਲਈ ਪਿੰਡ ਆਲਮ ਕੇ ਵਿਖੇ ਜਾ ਰਹੇ ਸਨ ਤਾਂ ਜਦੋਂ ਉਹ ਫਾਜਿਲਕਾ ਫਿਰੋਜਪੁਰ ਮਾਰਗ 'ਤੇ ਪੈਟਰੋਲ ਪੰਪ ਦੇ ਕੋਲ ਸੜਕ ਨੂੰ ਪਾਰ ਕਰਨ ਲੱਗ ਤਾਂ ਫਾਜਿਲਕਾ ਦੀ ਸਾਈਡ ਤੋਂ ਤੇਜ਼ ਰਫਤਾਰ ਆ ਰਹੀ ਬਲੈਰੋ ਗੱਡੀ ਨੇ ਦੋਵਾਂ ਜਬਰਦਸਤੀ ਟੱਕਰ ਮਾਰ ਦਿੱਤੀ ਅਤੇ ਸੜਕ 'ਤੇ ਡਿੱਗਣ ਨਾਲ ਜ਼ਖਮੀ ਹੋ ਗਏ।

No comments: