BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸ਼ਹਾਦਤ ਦਿਵਸ 'ਤੇ ਸਮਾਗਮ 26 ਨੂੰ

ਜਲਾਲਾਬਾਦ, 10 ਮਾਰਚ (ਬਬਲੂ ਨਾਗਪਾਲ)-ਸ਼ਹੀਦ ਭਗਤ ਸਿੰਘ ਯਾਦਗਾਰੀ ਕਮੇਟੀ ਵੱਲੋਂ 26 ਮਾਰਚ ਨੂੰ ਮੰਡੀ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਚੌਕ 'ਚ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ 'ਚ ਕ੍ਰਾਂਤੀਕਾਰੀ ਸਭਿਆਚਾਰਕ ਕੇਂਦਰ ਇਕਾਈ ਮੋਗਾ ਵੱਲੋਂ ਇਨਕਲਾਬੀ ਨਾਟਕ, ਕੋਰਿਓਗ੍ਰਾਫੀਆਂ, ਦੇਸ਼ ਭਗਤੀ ਦੇ ਗੀਤ ਤੇ ਜਾਦੂ ਦੇ ਟ੍ਰਿਕ ਦਿਖਾਏ ਜਾਣਗੇ। ਇਸ ਮੌਕੇ ਮੁੱਖ ਬੁਲਾਰੇ ਬਲਵੰਤ ਮੱਖੂ ਤੇ ਜਨਰਲ ਸਕੱਤਰ ਸੁਖਵਿੰਦਰ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।

No comments: